ਪੇਅ-ਪੈਰਿਟੀ ਬਹਾਲੀ ਦਾ ਮਾਮਲਾ; ਵਿੱਤ ਮੰਤਰੀ ਹਰਪਾਲ ਚੀਮਾ 24 ਅਪ੍ਰੈਲ ਨੂੰ ਕਰਨਗੇ ਸਕੂਲ ਲੈਬ ਸਟਾਫ਼ ਯੂਨੀਅਨ ਨਾਲ ਮੀਟਿੰਗ!

ਬਠਿੰਡਾ 12 ਅਪ੍ਰੈਲ਼ ,ਬੋਲੇ ਪੰਜਾਬ ਬਿਊਰੋ; ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਉਹਨੂੰ ਲੈ ਕੇ ਪ੍ਰਦਰਸ਼ਨ ਕਰਦੇ ਆ ਰਹੇ ਸਕੂਲ ਲੈਬ ਸਟਾਫ ਯੂਨੀਅਨ ਦੀ ਅਹਿਮ ਮੀਟਿੰਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਫ਼ਿਕਸ ਹੋਈ ਹੈ। ਜਾਣਕਾਰੀ ਦੇ ਮੁਤਾਬਕ ਇਹ ਮੀਟਿੰਗ 24 ਅਪ੍ਰੈਲ 2026 ਨੂੰ ਹੋਵੇਗੀ। ਮੀਟਿੰਗ ਤੋਂ ਪਹਿਲਾਂ ਟੀਚਰਜ਼ ਹੋਮ ਬਠਿੰਡਾ […]

Continue Reading