ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ […]
Continue Reading