ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ*
ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ* *ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ […]
Continue Reading