ਚੰਡੀਗੜ੍ਹ ਦੇ ਪੀਯੂ ਨੇੜੇ ਲੜਕੀ ਨਾਲ ਛੇੜਛਾੜ

ਚੰਡੀਗੜ੍ਹ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਦੇ ਸੈਕਟਰ-15 ਮਾਰਕੀਟ ਨੇੜੇ ਇੱਕ ਥਾਰ ਕਾਰ ਵਿੱਚ ਦੋ ਨੌਜਵਾਨਾਂ ਨੇ ਇੱਕ ਲੜਕੀ ਨਾਲ ਕਥਿਤ ਤੌਰ ‘ਤੇ ਛੇੜਛਾੜ ਕੀਤੀ। ਲੜਕੀ ਦਾ ਦੋਸ਼ ਹੈ ਕਿ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਉਸ ਵੱਲ ਅੱਖ ਮਾਰੀ ਅਤੇ ਅਸ਼ਲੀਲ ਇਸ਼ਾਰੇ ਵੀ ਕੀਤੇ। ਲੜਕੀ ਨੇ ਇਨ੍ਹਾਂ ਨੌਜਵਾਨਾਂ ਦੀ ਵੀਡੀਓ ਵੀ ਬਣਾਈ, ਜੋ ਹੁਣ […]

Continue Reading