ਕੈਲੀਫੋਰਨੀਆ ‘ਚ F-35 ਲੜਾਕੂ ਜਹਾਜ਼ Crash
ਅਮਰੀਕਾ, 31 ਜੁਲਾਈ ,ਬੋਲੇ ਪੰਜਾਬ ਬਿਊਰੋ; (ਅਮਰੀਕਾ (America) ਤੋਂ ਇੱਕ ਵੱਡੇ ਜਹਾਜ਼ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਅਮਰੀਕੀ ਜਲ ਸੈਨਾ ਦਾ ਐਫ-35 ਲੜਾਕੂ ਜਹਾਜ਼ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਕਰੈਸ਼ ਹੋ ਗਿਆ ਹੈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਜਹਾਜ਼ ਦਾ ਪਾਇਲਟ ਸਫਲਤਾਪੂਰਵਕ ਬਾਹਰ ਨਿਕਲ ਗਿਆ। ਜਿਸ ਕਾਰਨ ਉਸਦੀ ਜਾਨ ਬਚ ਗਈ। ਹਾਦਸੇ ਦੇ ਕਾਰਨਾਂ […]
Continue Reading