ਗ਼ਦਰੀ ਬਾਬਿਆਂ ਦੇ ਮੇਲੇ ਦੀਆਂ ਤਿਆਰੀਆਂ ਨੂੰ ਕੀਤਾ ਪੱਕੇ ਪੈਰੀਂ! ਇੰਗਲੈਂਡ ਦੀਆਂ ਸੰਸਥਾਵਾਂ ਵੱਲੋਂ ਲੰਗਰ ਦੀਆਂ ਸੇਵਾਵਾਂ
ਜਲੰਧਰ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਵੱਲੋਂ ਕੁਇਜ਼, ਭਾਸ਼ਣ, ਗਾਇਨ, ਪੇਂਟਿੰਗ ਮੁਕਾਬਲੇ, ਗੀਤ-ਸੰਗੀਤ, ਰੰਗ ਮੰਚ, ਕਵੀ ਦਰਬਾਰ, ਫ਼ਿਲਮ ਸ਼ੋਅ, ਪੁਸਤਕ ਪ੍ਰਦਰਸ਼ਨੀ, ਲੰਗਰ, ਦੇਖ-ਰੇਖ, ਮੈਡੀਕਲ, ਤਿਆਰੀ ਮੁਹਿੰਮ, ਵਰਕਸ਼ਾਪ ਆਦਿ ਸਬੰਧੀ ਦਰਜਣ ਦੇ ਕਰੀਬ ਸਬ-ਕਮੇਟੀਆਂ ਦੇ ਅਹੁਦੇਦਾਰਾਂ ਅਤੇ ਸੰਗੀ ਸਾਥੀਆਂ ਦੀ ਭਰਵੀਂ ਮੀਟਿੰਗ ਨੇ ਗ਼ਦਰੀ ਬਾਬਿਆਂ ਦੇ 34ਵੇਂ ਮੇਲੇ […]
Continue Reading