Chandigarh ਲੰਬਰਦਾਰ ਯੂਨੀਅਨ ਦੀ ਪ੍ਰੈਸ ਕਲੱਬ ‘ਚ ਅਹਿਮ ਮੀਟਿੰਗ
ਰਾਜਪਾਲ ਦੀ ਸਲਾਹਕਾਰ ਕੌਂਸਲ ਵਿੱਚ ਲੰਬਰਦਾਰਾਂ ਨੂੰ ਸ਼ਾਮਲ ਕਰਨ ਦੀ ਉੱਠੀ ਮੰਗ ਚੰਡੀਗੜ੍ਹ, 2 ਮਈ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਲੰਬਰਦਾਰ ਯੂਨੀਅਨ ਅਹਿਮ ਬੈਠਕ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਮੀਟਿੰਗ ਹਾਲ ਵਿਖੇ ਜਥੇਬੰਦੀ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪਿੰਡਾਂ ਦੇ ਪ੍ਰਤਿਨਿਧਿਤਵ ਨਾਲ ਸੰਬੰਧਿਤ ਮਹੱਤਵਪੂਰਨ ਮਸਲੇ ਉਠਾਏ ਗਏ। […]
Continue Reading