ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਸਰ, 27 ਅਕਤੂਬਰ,ਬੋਲੇ ਪੰਜਾਬ ਬਿਊਰੋ;ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਥਾਹ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਪਾਵਨ ਦਿਹੜੇ […]

Continue Reading