ਇੰਡਸਟਰੀਅਲ ਏਰੀਆ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 7 ਨਵੰਬਰ,ਬੋਲੇ ਪੰਜਾਬ ਬਿਉਰੋ;ਵੀਰਵਾਰ ਦੇਰ ਰਾਤ ਦਿੱਲੀ ਦੇ ਟਿਕਰੀ ਕਲਾਂ ਇੰਡਸਟਰੀਅਲ ਏਰੀਆ ਵਿੱਚ ਇੱਕ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਰਾਤ 10 ਵਜੇ ਦੇ ਕਰੀਬ ਮਿਲੀ, ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।ਅਧਿਕਾਰੀਆਂ ਅਨੁਸਾਰ, ਹੁਣ ਤੱਕ ਕਿਸੇ […]

Continue Reading

ਸ਼ਾਸਤਰੀ ਨਗਰ ‘ਚ ਲੱਗੀ ਭਿਆਨਕ ਅੱਗ

ਪੰਚਕੂਲਾ, 6 ਨਵੰਬਰ,ਬੋਲੇ ਪੰਜਾਬ ਬਿਊਰੋ;ਬੁੱਧਵਾਰ ਦੇਰ ਰਾਤ ਸ਼ਾਸਤਰੀ ਨਗਰ ਵਿੱਚ ਅੱਗ ਲੱਗ ਗਈ। ਮੱਛੀ ਬਾਜ਼ਾਰ ਦੇ ਨੇੜੇ ਇੱਕ ਕਬਾੜ ਦੀ ਦੁਕਾਨ ਦੇ ਗੋਦਾਮ ਵਿੱਚ ਅੱਗ ਲੱਗ ਗਈ, ਜਿਸ ਵਿੱਚ ਬੋਰੀਆਂ ਅਤੇ ਪਲਾਸਟਿਕ ਦੀਆਂ ਚੀਜ਼ਾਂ ਸਨ। ਅੱਗ ਦੀਆਂ ਲਪਟਾਂ ਬਹੁਤ ਦੂਰੋਂ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਨਾਲ ਸ਼ਾਸਤਰੀ ਨਗਰ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ, 15 ਮਈ,ਬੋਲੇ ਪੰਜਾਬ ਬਿਊਰੋ ; ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਭਿਆਨਕ ਅੱਗ ਲੱਗ ਗਈ। ਦਿੱਲੀ ਦੇ ਪੀਤਮਪੁਰਾ ਵਿੱਚ ਸਥਿਤ ਇਸ ਕਾਲਜ ਵਿੱਚ ਅੱਗ ਬੁਝਾਉਣ ਲਈ 11 ਫਾਇਰ ਇੰਜਣ ਮੌਕੇ ‘ਤੇ ਪੁੱਜੇ। ਫਿਲਹਾਲ ਇਸ ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫਾਇਰ ਵਿਭਾਗ ਨੇ ਦੱਸਿਆ ਕਿ […]

Continue Reading

ਜਲੰਧਰ ਵਿਖੇ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ

ਜਲੰਧਰ, 10 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ ਦੇ ਗੋਦਾਮ ‘ਚ ਅੱਜ ਵੀਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਅੱਗ ਦੀਆਂ ਵੱਡੀਆਂ-ਵੱਡੀਆਂ ਲਾਟਾਂ ਉੱਠਣ ਲੱਗੀਆਂ ਅਤੇ ਚਾਰੇ ਪਾਸੇ ਧੂੰਏਂ ਦੇ ਬੱਦਲ ਛਾ ਗਏ। ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਅੱਗ ਬੁਝਾਉਣ […]

Continue Reading

ਇੰਡੀਅਨ ਆਇਲ ਦੇ ਪਲਾਂਟ ’ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 18 ਮਾਰਚ, ਬੋਲੇ ਪੰਜਾਬ ਬਿਊਰੋ: ਝਾਰਖੰਡ ਦੇ ਦੇਵਘਰ ਵਿੱਚ ਜਸੀਡੀਹ ਸਥਿਤ ਇੰਡੀਅਨ ਆਇਲ ਪਲਾਂਟ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਾਟਾਂ ਨੇ ਪੂਰੇ ਇੰਡੀਅਨ ਆਇਲ ਦੇ ਪਲਾਟ ਕੈਂਪਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਭਿਆਨਕ ਅੱਗ ਦੇ ਫੈਲਣ ਨੂੰ ਦੇਖਦੇ ਹੋਏ ਪੁਲਿਸ ਨੇ ਆਸ ਪਾਸ ਦੇ ਪਿੰਡਾਂ ਨੂੰ ਖਾਲੀ ਕਰਵਾ ਰਹੀ ਹੈ। […]

Continue Reading

ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਭੋਪਾਲ, 2 ਮਾਰਚ, ਬੋਲੇ ਪੰਜਾਬ ਬਿਊਰੋ :ਭੋਪਾਲ ਦੇ ਗੋਵਿੰਦਪੁਰਾ ਉਦਯੋਗਿਕ ਖੇਤਰ ‘ਚ ਇਕ ਕੈਮੀਕਲ ਫੈਕਟਰੀ ‘ਚ ਅਚਾਨਕ ਭਿਆਨਕ ਅੱਗ ਲੱਗ ਗਈ।ਅੱਗ ਦੀਆਂ ਲਾਟਾਂ 20 ਫੁੱਟ ਤੋਂ ਵੱਧ ਉੱਚੀਆਂ ਹਨ, ਜੋ ਕਿ ਕਈ ਕਿਲੋਮੀਟਰ ਤੱਕ ਦਿੱਖ ਰਹੀਆਂ ਹਨ।ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10-12 ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਗੋਵਿੰਦਪੁਰਾ, ਪੁਲ ਬੋਗਦਾ ਤੇ ਫਤਿਹਗੜ੍ਹ […]

Continue Reading