ਹੈਰੋਇਨ ਬਰਾਮਦਗੀ ਲਈ ਲਿਆਂਦੇ ਬਦਮਾਸ਼ ਨੇ ਪੁਲਿਸ ‘ਤੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ਦੌਰਾਨ ਲੱਤ ‘ਚ ਗੋਲੀ ਮਾਰ ਕੇ ਫੜਿਆ

ਬਟਾਲਾ, 5 ਮਈ,ਬੋਲੇ ਪੰਜਾਬ ਬਿਊਰੋ :ਬਟਾਲਾ ਨੇੜੇ ਪਿੰਡ ਧਾਰੀਵਾਲ ਥਿੰਦ ਦੀ ਨਹਿਰ ਕੰਢੇ ਸੋਮਵਾਰ ਦੀ ਸ਼ਾਮ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ, ਜਿੱਥੇ ਹੈਰੋਇਨ ਦੀ ਬਰਾਮਦਗੀ ਲਈ ਲਿਆਂਦੇ ਇਕ ਬਦਮਾਸ਼ ਨੇ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਨੂੰ ਗੋਲੀ ਮਾਰ ਕੇ ਕਾਬੂ ਕਰ ਲਿਆ।ਜਾਣਕਾਰੀ ਮੁਤਾਬਕ, ਪੁਲਿਸ ਨੇ […]

Continue Reading