ਹਿਊਮਨ ਰਾਈਟਸ ਸੇਫਟੀ ਟਰਸਟ ਵੱਲੋਂ ਮਨਾਇਆ ਗਿਆ ਵਣ ਮਹਾਂਉਤਸਵ
ਰਾਜਪੁਰਾ, 7 ਜੂਨ (ਵਿਸ਼ੇਸ਼ ਸੰਵਾਦਦਾਤਾ) ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਂਦੇ ਹੋਏ ਹਿਊਮਨ ਰਾਈਟਸ ਸੇਫਟੀ ਟਰਸਟ ਵੱਲੋਂ ਰਾਜਪੁਰਾ ਦੇ ਗੀਤਾ ਭਵਨ ਸਾਹਮਣੇ ਸਥਿਤ ਸ਼ਾਮ ਨਗਰ ਪਾਰਕ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਦਿਨੇਸ਼ ਪੁਰੀ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਹਰੇ-ਭਰੇ ਭਵਿੱਖ ਲਈ ਸੰਕਲਪ ਲਿਆ […]
Continue Reading