ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਣ ਮੰਡਲ ਅਫ਼ਸਰ ਨਾਲ ਮੀਟਿੰਗ

ਲੁਧਿਆਣਾ, 17 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਵਰਕਰਾਂ ਵੱਲੋਂ ਵਣ ਮੰਡਲ ਅਫ਼ਸਰ ਸ੍ਰੀ ਰਜੇਸ਼ ਕੁਮਾਰ ਗੁਲਾਟੀ ਜੀ ਅਤੇ ਸਮੂਹ ਵਣ ਰੇਂਜ ਅਫ਼ਸਰ, ਸ਼ਮਿੰਦਰ ਸਿੰਘ ਵਣ ਰੇਂਜ ਅਫਸਰ ਸਮਰਾਲਾ, ਮੋਹਣ ਸਿੰਘ ਵਣ ਰੇਂਜ ਅਫ਼ਸਰ ਮੱਤੇਵਾੜਾ, ਅਤੇ ਸੁਖਪਾਲ ਸਿੰਘ ਵਣ ਰੇਂਜ ਅਫ਼ਸਰ ਜਗਰਾਉਂ, ਸਰਬਜੀਤ ਕੌਰ ਸੁਪਰਡੈਂਟ ਮੈਡਮ, ਕਮਲ ਕੁਮਾਰ […]

Continue Reading