ਹਾਈਪਰਟੈਨਸ਼ਨ ਦੀ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਇਲਾਜ ਦਾ ਕੀਤਾ ਵਿਸਥਾਰ; ਡਾ. ਬਲਬੀਰ ਸਿੰਘ
ਚੰਡੀਗੜ੍ਹ, 17 ਮਈ ,ਬੋਲੇ ਪੰਜਾਬ ਬਿਊਰੋ: ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ। ਆਮ ਤੌਰ ‘ਤੇ […]
Continue Reading