ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ
ਕਮਿਸ਼ਨ ਦੇ ਯਤਨਾਂ ਸਦਕਾ ਪੁਲਿਸ ਵਿਭਾਗ ਵੱਲੋਂ ਨੋਡਲ ਅਧਿਕਾਰੀ ਨਿਯੁਕਤ ਚੰਡੀਗੜ੍ਹ 31 ਅਕਤੂਬਰ ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ […]
Continue Reading