ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ

ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਕਰ ਰਹੀ ਹੈ ਸੰਜੀਦਗੀ ਨਾਲ ਕੰਮ : ਸਰਬਜੀਤ ਸਿੰਘ ਸਮਾਣਾ ਮੋਹਾਲੀ 18 ਸਤੰਬਰ ,ਬੋਲੇ ਪੰਜਾਬ ਬਿਊਰੋ;ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੱਲੋਂ ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਦੇ ਵਿੱਚ ਵਾਲੀਬਾਲ ਕੋਰਟ ਦਾ ਉਦਘਾਟਨ […]

Continue Reading