ਜਲੰਧਰ ਵਿੱਚ ਕਾਰ ਹਾਦਸੇ ਵਿੱਚ ਵਿਅਕਤੀ ਦੀ ਮੌਤ

ਜਲੰਧਰ 22 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਜਲੰਧਰ ਦੇ ਲਿਦੜਾਂ ਨੇੜੇ ਇੱਕ ਅਣਪਛਾਤੇ ਵਾਹਨ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ […]

Continue Reading

ਪੰਜਾਬ ‘ਚ ਭਿਆਨਕ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ

ਮੋਗਾ, 13 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ‘ਚ ਭਿਆਨਕ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ ਹੋਈ ਹੈ। ਇਹ ਘਟਨਾ ਮੋਗਾ ਦੀ ਹੈ।ਮੋਗਾ ਦੇ ਕੋਟਕਪੂਰਾ ਰੋਡ ਤੋਂ ਪਿੰਡ ਕੋਠਾ ਪੱਤੀ ਮੁਹੱਬਤ ਨੂੰ ਜਾਂਦੇ ਸਮੇਂ ਦੁਪਹਿਰ ਵੇਲੇ ਗਰਮੀ ਕਾਰਨ ਇੱਕ ਵਿਅਕਤੀ ਦੀ ਸੜਕ ‘ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਇਹ ਵਿਅਕਤੀ ਦੁਪਹਿਰ ਵੇਲੇ ਤੇਜ਼ ਧੁੱਪ ਵਿੱਚ ਜਾ ਰਿਹਾ ਸੀ। […]

Continue Reading

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਕ ਹੋਰ ਵਿਅਕਤੀ ਦੀ ਮੌਤ

ਮਜੀਠਾ, 20 ਮਈ,ਬੋਲੇ ਪੰਜਾਬ ਬਿਉਰੋ ;ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਦਾ ਤਾਂਡਵ ਜਾਰੀ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਜਿਥੇ ਪਹਿਲਾਂ ਹੀ ਦੋ ਦਰਜਨ ਤੋਂ ਵੱਧ ਜਾਨਾਂ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਚੁੱਕੀਆਂ ਹਨ, ਉਥੇ ਹੀ ਇੱਕ ਹੋਰ ਮੌਤ ਨੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ।ਬੀਤੀ ਰਾਤ ਭੰਗਾਲੀ ਕਲਾਂ ਪਿੰਡ ਦੇ […]

Continue Reading

ਸੀਵਰੇਜ ‘ਚ ਡਿੱਗਣ ਕਾਰਨ ਵਿਅਕਤੀ ਦੀ ਮੌਤ

ਲੁਧਿਆਣਾ, 4 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਬਹਾਦਰਕੇ ਰੋਡ ਤੋਂ ਗਗਨਦੀਪ ਕਲੋਨੀ ਨੂੰ ਜਾਂਦੀ ਸੜਕ ’ਤੇ ਸੀਵਰੇਜ ਦੀ ਸਫ਼ਾਈ ਲਈ ਸੀਵਰੇਜ ਦਾ ਢੱਕਣ ਖੋਲ੍ਹਿਆ ਹੋਇਆ ਸੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹਰਭਜਨ ਰਾਮ ਉਮਰ 60 ਸਾਲ ਵਾਸੀ ਬਹਾਦਰਪੁਰ ਉਕਤ ਖੁੱਲ੍ਹੇ ਸੀਵਰੇਜ ਵਿੱਚ ਡਿੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਬਾਅਦ ‘ਚ […]

Continue Reading