ਕਲੋਨੀਆਂ ਦੀਆਂ ਸਮੱਸਿਆਵਾਂ ‘ਤੇ ਮੀਟਿੰਗ, ਸਿਹਤ ਮੰਤਰੀ ਨੇ ਦਿੱਤੇ ਵਿਕਾਸ ਕਾਰਜ ਤੇ ਨਿਰੀਖਣ ਦੇ ਹੁਕਮ
ਪਟਿਅਲਾ 2 ਜੁਲਾਈ,ਬੋਲੇ ਪੰਜਾਬ ਬਿਊਰੋ; ਪਟਿਆਲਾ ‘ਚ ਹੋਈ ਮਹੱਤਵਪੂਰਨ ਮੀਟਿੰਗ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਾਈਵੇਟ ਬਿਲਡਰਾਂ ਵੱਲੋਂ ਬਣਾਈਆਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਦੀਆਂ ਘਾਟਾਂ ਦਾ ਗੰਭੀਰ ਨੋਟਿਸ ਲਿਆ। ਕੋਹਿਨੂਰ ਇਨਕਲੇਵ, ਓਮੈਕਸ ਸਿਟੀ, ਅਰਬਨ ਅਸਟੇਟ, ਫਰੈਂਡਜ਼ ਕਲੋਨੀ ਤੇ ਜ਼ੈਲਦਾਰ ਕਲੋਨੀਆਂ ਦੀਆਂ ਰੈਜ਼ੀਡੈਂਸ਼ੀਅਲ ਵੈੱਲਫੇਅਰ ਸੁਸਾਇਟੀਜ਼ ਨਾਲ ਮਿਲ ਕੇ ਉਨ੍ਹਾਂ ਨੇ ਪੀ.ਡੀ.ਏ. ਦਫ਼ਤਰ ‘ਚ ਮੀਟਿੰਗ ਕੀਤੀ। […]
Continue Reading