ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਪ੍ਰੈਲ ,ਬੋਲੇ ਪੰਜਾਬ ਬਿਉਰੋ:ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ । ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ […]
Continue Reading