ਪੰਜਾਬ ਐਂਡ ਸਿੰਧ ਬੈਂਕ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ 2025 ਦੀ ਸ਼ੁਰੂਆਤ

ਖੂਨਦਾਨ ਕੈਂਪ ਤੇ ਵਾਕਥਾਨ ਵਿੱਚ ਮੋਹਾਲੀ. ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿੱਚ ਬੈਂਕ ਦੇ ਮੁਲਾਜ਼ਮਾਂ ਨੇ ਲਿਆ ਭਾਗ ਚੰਡੀਗੜ੍ਹ /ਮੋਹਾਲੀ 28 ਅਕਤੂਬਰ ਬੋਲੇ ਪੰਜਾਬ ਬਿਉਰੋ;ਪੰਜਾਬ ਐਂਡ ਸਿੰਧ ਬੈਂਕ, ਚੰਡੀਗੜ੍ਹ ਨੇ  27 ਅਕਤੂਬਰ  ਨੂੰ   ਵਿਜੀਲੈਂਸ ਜਾਗਰੂਕਤਾ ਹਫ਼ਤਾ 2025 ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਕਈ ਗਤੀਵਿਧੀਆਂ ਆਯੋਜਿਤ ਕੀਤੀਆਂ […]

Continue Reading