10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 29 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ […]
Continue Reading