ਇੰਟਰ ਕਾਲਜ ਸਾਈਕਲਿੰਗ ਟਰੈਕ ਮੁਕਾਬਲੇ ਵਿੱਚ ਸਰਕਾਰੀ ਕਾਲਜ ਐੱਸ.ਏ.ਐੱਸ. ਨਗਰ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਕਰਵਾਏ ਗਏ ਇੰਟਰ ਕਾਲਜ ਸਾਈਕਲਿੰਗ ਟਰੈਕ ਮੁਕਾਬਲਿਆਂ ਵਿੱਚ ਸਰਕਾਰੀ ਕਾਲਜ ਐੱਸ.ਏ.ਐੱਸ. ਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਕਾਲਜ ਦੇ ਵਿਦਿਆਰਥੀ ਜਸ਼ਨਪ੍ਰੀਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਗੋਲਡ ਮੈਡਲ ਹਾਸਲ ਕੀਤੇ। ਇਸੇ ਤਰ੍ਹਾਂ ਪ੍ਰਿਥਵੀਰਾਜ ਚੌਹਾਨ […]
Continue Reading