ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਪੰਜਾਬ ਅਤੇ ਵੱਖ ਵੱਖ ਰਾਜਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਵਿਦਿਆਰਥੀ ਨੌਜਵਾਨਾਂ ਤੇ ਪੁਲਿਸ ਜਬਰ

ਮਾਨਸਾ11 ਅਕਤੂਬਰ ,ਬੋਲੇ ਪੰਜਾਬ ਬਿਊਰੋ;​ ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਪੰਜਾਬ ਅਤੇ ਵੱਖ ਵੱਖ ਰਾਜਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜਾਂਦੇ ਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ (RYA) ਵੱਲੋਂ ਖੁੱਲ੍ਹ ਕੇ ਨਿਖੇਧੀ ਕੀਤੀ ।ਪ੍ਰੈੱਸ ਬਿਆਨ ਜਾਰੀ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਦੇ […]

Continue Reading