ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਮੌਤ
ਗੁਰਦਾਸਪੁਰ, 18 ਅਗਸਤ,ਬੋਲੇ ਪੰਜਾਬ ਬਿਊਰੋ;ਗੁਰਦਾਸਪੁਰ ਦੇ ਦੀਨਾ ਨਗਰ ਨੇੜੇ ਚੱਕ ਆਲੀਆ ਪਿੰਡ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਕੁਵੈਤ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮਨਜੀਤ ਲਗਭਗ ਡੇਢ ਸਾਲ ਪਹਿਲਾਂ ਰੁਜ਼ਗਾਰ ਅਤੇ ਉੱਜਵਲ ਭਵਿੱਖ ਦੀ ਭਾਲ ਵਿੱਚ ਕੁਵੈਤ ਗਿਆ ਸੀ। ਪਰ ਹੁਣ ਉਸਦੀ ਅਚਾਨਕ ਮੌਤ ਦੀ ਖ਼ਬਰ ਨੇ ਪੂਰੇ ਪਿੰਡ ਅਤੇ ਪਰਿਵਾਰ ਨੂੰ ਹੈਰਾਨ […]
Continue Reading