ਤਖ਼ਤ ਸ੍ਰੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਵੱਲੋਂ ਲਾਲਗੰਜ ਗੁਰਦੁਆਰਾ ਨਾਨਕ ਸ਼ਾਹੀ ਦੇ ਵਿਕਾਸ ਲਈ ਵਿਧਾਇਕ ਤੇ ਡੀਐਮ ਨਾਲ ਮੁਲਾਕਾਤ
ਨਵੀਂ ਦਿੱਲੀ, 1 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਨੇ ਵੈਸ਼ਾਲੀ ਜ਼ਿਲ੍ਹੇ ਦਾ ਦੌਰਾ ਕਰਕੇ ਇਤਿਹਾਸਕ ਗੁਰਦੁਆਰਾ ਨਾਨਕ ਸ਼ਾਹੀ, ਲਾਲਗੰਜ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ, ਸਥਾਨਕ ਸਮੱਸਿਆਵਾਂ ਤੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਹਾਜੀਪੁਰ […]
Continue Reading