ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਾਰਚ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ […]

Continue Reading