ਦੇਸ਼ ਭਰ ਦੇ 302 ਮੰਤਰੀਆਂ ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਕਬੂਲੇ ਇਕ ਰਿਪੋਰਟ

ਨਵੀਂ ਦਿੱਲੀ, 5 ਸਤੰਬਰ, ਬੋਲੇ ਪੰਜਾਬ ਬਿਊਰੋ;ਚੋਣ ਸੁਧਾਰ ਸੰਗਠਨ ‘ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼’ (ADR) ਦੀ ਰਿਪੋਰਟ ਵਿੱਚ ਦੇਸ਼ ਭਰ ਦੇ 302 ਮੰਤਰੀਆਂ (ਲਗਭਗ 47%) ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਹੋਣ ਦੀ ਗੱਲ ਕਬੂਲ ਕੀਤੀ ਹੈ। ਇਨ੍ਹਾਂ ਵਿੱਚੋਂ 174 ਮੰਤਰੀ ਅਜਿਹੇ ਹਨ ਜਿਨ੍ਹਾਂ ‘ਤੇ ਕਤਲ, ਅਗਵਾ ਅਤੇ ਔਰਤਾਂ ਵਿਰੁੱਧ ਅਪਰਾਧ ਵਰਗੇ ਗੰਭੀਰ ਦੋਸ਼ ਹਨ।ਇਸ ਦੇ ਨਾਲ […]

Continue Reading