ਦੇਸ਼ ਭਗਤ ਯੂਨੀਵਰਸਿਟੀ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵਕਰਮਾ ਦਿਵਸ

ਹੁਨਰ, ਨਵੀਨਤਾ ਅਤੇ ਇੰਜੀਨੀਅਰਿੰਗ ਉੱਤਮਤਾ ਦਾ ਦਿੱਤਾ ਸੁਨੇਹਾ ਮੰਡੀ ਗੋਬਿੰਦਗੜ੍ਹ, 13 ਨਵੰਬਰ,ਬੋਲੇ ਪੰਜਾਬ ਬਿਉਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ), ਮੰਡੀ ਗੋਬਿੰਦਗੜ੍ਹ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਟੈਕਨਾਲੋਜੀ ਐਂਡ ਕੰਪਿਊਟਿੰਗ (ਐਫਓਈਟੀਸੀ) ਵੱਲੋਂ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਸਤਕਾਰੀ, ਤਕਨੀਕੀ ਹੁਨਰ, ਨਵੀਨਤਾ ਅਤੇ ਇੰਜੀਨੀਅਰਿੰਗ ਦੇ ਖੇਤਰ ਵਿੱਚ ਉੱਤਮਤਾ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। […]

Continue Reading