ਦਿਲ ਦੀ ਚੰਗੀ ਸਿਹਤ ਲਈ ਚੰਗੀਆਂ ਆਦਤਾਂ ਅਪਣਾਉ : ਸਿਵਲ ਸਰਜਨ
ਵਿਸ਼ਵ ਦਿਲ ਦਿਵਸ ਮੌਕੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਸਤੰਬਰ ,ਬੋਲੇ ਪੰਜਾਬ ਬਿਊਰੋ: ਵਿਸ਼ਵ ਦਿਲ ਦਿਵਸ ਮੌਕੇ ਅੱਜ ਜ਼ਿਲ੍ਹਾ ਮੋਹਾਲੀ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਿਲ ਦੀਆਂ ਬੀਮਾਰੀਆਂ ਬਾਬਤ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਰਗਰਮੀਆਂ ਕੀਤੀਆਂ ਗਈਆਂ। ਇਸ ਸਾਲ ਵਿਸ਼ਵ ਦਿਲ ਦਿਵਸ ਦਾ ਥੀਮ “Don’t Miss a […]
Continue Reading