ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਸਕੂਲ ਵੱਲੋਂ ਜਾਗਰੂਕਤਾ ਮੁਹਿੰਮ ਨਾਲ ਮਨਾਇਆ ਗਿਆ ਵਿਸ਼ਵ ਬ੍ਰੈਸਟ ਫੀਡਿੰਗ ਵੀਕ-2026
ਮੰਡੀ ਗੋਬਿੰਦਗੜ੍ਹ, 11 ਅਗਸਤ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਨਰਸਿੰਗ ਸਕੂਲ ਨੇ “ਜੀਵਨ ਵਿੱਚ ਇੱਕ ਟਿਕਾਊ ਸ਼ੁਰੂਆਤ ਲਈ ਛਾਤੀ ਦਾ ਦੁੱਧ ਪਿਲਾਉਣ” ਥੀਮ ਅਧੀਨ ਵਿਸ਼ਵ ਬ੍ਰੈਸਟ ਫੀਡਿੰਗ ਹਫ਼ਤਾ ਮਨਾਇਆ। ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮ ਦਾ ਉਦੇਸ਼ ਮਾਵਾਂ ਅਤੇ ਬੱਚਿਆਂ ਲਈ ਛਾਤੀ ਦਾ ਦੁੱਧ ਚੁੰਘਾਉਣ ਦੇ ਮਹੱਤਵ ਅਤੇ ਫਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ […]
Continue Reading