ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਇੱਕੋ ਦਿਨ 13 ਖੂਨਦਾਨ ਕੈਂਪਾਂ ਦਾ ਆਯੋਜਨ, ਵਿਸ਼ਵ ਰਿਕਾਰਡ ਬਣਾਉਣ ਦੀ ਕੋਸ਼ਿਸ਼
ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਇੱਕ ਵੱਡੀ ਮਨੁੱਖੀ ਸੇਵਾ ਮੁਹਿੰਮ ਤਹਿਤ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ 25 ਸਤੰਬਰ 2026 ਨੂੰ ਵੱਖ-ਵੱਖ ਥਾਵਾਂ ’ਤੇ ਇੱਕੋ ਸਮੇਂ 13 ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਪਹਿਲ ਦਾ ਉਦੇਸ਼ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਰਿਕਾਰਡ ਬਣਾਉਣ ਦੀ ਕੋਸ਼ਿਸ਼ ਵਿੱਚ ਯੋਗਦਾਨ ਪਾਉਣਾ ਹੈ।ਇਹ ਰਿਕਾਰਡ ਪਹਿਲ ਰੋਟਰੀ ਡਿਸਟ੍ਰਿਕਟ 3080 ਵੱਲੋਂ […]
Continue Reading