ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇ ਇੰਡਕਸ਼ਨ ਪ੍ਰੋਗਰਾਮ ਤਹਿਤ ਵਿਸ਼ੇਸ਼ ਲੈਕਚਰ
ਰਾਜਪੁਰਾ, 18 ਅਗਸਤ,ਬੋਲੇ ਪੰਜਾਬ ਬਿਊਰੋ;ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿੱਚ ਪ੍ਰਿੰਸੀਪਲ ਪੂਨਮ ਕੁਮਾਰੀ ਦੀ ਅਗਵਾਈ ਹੇਠ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਚਲ ਰਹੇ ਇੰਡਕਸ਼ਨ ਪ੍ਰੋਗਰਾਮ ਤਹਿਤ ਅੱਜ ਇੱਕ ਵਿਸ਼ੇਸ਼ ਪ੍ਰੇਰਨਾਦਾਇਕ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਸਕਾਊਟ ਮਾਸਟਰ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉਦੇਸ਼ਾਂ ਦੀ ਪ੍ਰਾਪਤੀ, ਅਧਿਆਪਕਾਂ ਤੋਂ ਸਹੀ ਮਾਰਗਦਰਸ਼ਨ ਲੈਣ […]
Continue Reading