ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਵਿੱਕੀ ਨਿਹੰਗ ਗ੍ਰਿਫ਼ਤਾਰ
ਲੁਧਿਆਣਾ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੱਜ 4 ਅਕਤੂਬਰ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਲੁਧਿਆਣਾ ਦਿਹਾਤੀ ਖੇਤਰ ਵਿੱਚ ਗੈਂਗਸਟਰ ਡੌਨੀ ਬੱਲ ਅਤੇ ਮੁੰਨ ਘਣਸ਼ਿਆਮਪੁਰੀਆ ਦੇ ਕਰੀਬੀ ਸਾਥੀ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਿਸ ਟੀਮ ਨੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ […]
Continue Reading