3704 ਅਧਿਆਪਕ ਦਾ ਗੁਪਤ ਐਕਸ਼ਨ, ਚੰਡੀਗੜ੍ਹ ‘ਚ CM ਮਾਨ ਦੀ ਰਿਹਾਇਸ ਨੇੜੇ, ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਘਿਰਾਓ
ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੁੱਧ ਵਿੱਤ ਮੰਤਰੀ ਵਿਰੁੱਧ ਦੀ ਲਗਾਤਾਰਤਾ ਵਿੱਚ ਅੱਜ 3704 ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ, ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਲਗਭਗ 500 ਅਧਿਆਪਕਾਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਸੀਆਈਡੀ ਨੂੰ ਭਿਣਕ ਲੱਗੇ ਬਿਨਾਂ ਅਧਿਆਪਕਾਂ ਵੱਲੋਂ ਇਕੱਤਰ ਹੋ ਕੇ ਆਪਣੀਆਂ […]
Continue Reading