ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਨਾਲ ਮਿਲਕੇ ਕੀਤੀ ਵਿਚਾਰ ਚਰਚਾ
ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਉਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਦਾਰ ਗੜ੍ਹੀ ਨੇ […]
Continue Reading