ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੈਰਿਸ ਦੀ ਮੀਟ, ਫਿਸ਼ ਮਾਰਕੀਟ ਅਤੇ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਐਸ.ਏ.ਐਸ. ਨਗਰ (ਮੋਹਾਲੀ), 2 ਜੁਲਾਈ ,ਬੋਲੇ ਪੰਜਾਬ ਬਿਊਰੋ; ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਉਣ ਅਤੇ ਮੰਡੀਆਂ ਦੇ ਆਧੁਨਿਕੀਕਰਨ ਦੇ ਮਕਸਦ ਨਾਲ ਨੈਸ਼ਨਲ ਕੌਂਸਲ ਆਫ਼ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ (ਕੌਸਾਂਬ) ਦੇ ਚੇਅਰਮੈਨ ਅਤੇ ਪੰਜਾਬ ਮੰਡੀ ਬੋਰਡ ਦੇ […]

Continue Reading