ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਡਿਪਟੀ ਸਕੱਤਰ ਵੈਲਫੇਅਰ ਬੋਰਡ ਨੂੰ ਦਿੱਤਾ ਮੰਗ ਪੱਤਰ
ਰੋਪੜ,8, ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ( ਇਫਟੂ) ਜ਼ਿਲ੍ਹਾ ਰੋਪੜ ਵੱਲੋਂ ਪ੍ਰਧਾਨ ਰਮੇਸ਼ ਨੂਰਪੁਰ ਦੀ ਅਗਵਾਈ ਹੇਠ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀਆਂ ਨੀਤੀਗਤ ਅਤੇ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਵੱਲੋਂ ਜਾਰੀ ਕੀਤੀਆਂ ਗਈਆਂ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਡਿਪਟੀ ਸਕੱਤਰ ਪਦਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। […]
Continue Reading