ਪਾਈਟੈਕਸ ਵਿਖੇ ਅਪਾਹਜਾਂ ਅਤੇ ਬਜ਼ੁਰਗਾਂ ਲਈ ਵ੍ਹੀਲਚੇਅਰ ਦੀ ਸਹੂਲਤ

ਅੰਮ੍ਰਿਤਸਰ 05ਦਸੰਬਰ ,ਬੋਲੇ ਪੰਜਾਬ ਬਿਊਰੋ; 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਵਿੱਚ ਅਪਾਹਜ ਅਤੇ ਬਜ਼ੁਰਗ ਸੈਲਾਨੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ‘ਤੇ, ਅੱਜ ਮੇਲੇ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਪੰਜ ਵ੍ਹੀਲਚੇਅਰਾਂ ਲਗਾਈਆਂ ਗਈਆਂ। ਲੋੜ ਅਨੁਸਾਰ ਇਸ ਗਿਣਤੀ […]

Continue Reading