CM MAAN ਦਾ ਮਜ਼ਦੂਰਾਂ ਦੇ ਹੱਕ ਵਿੱਚ ਵੱਡਾ ਐਲਾਨ
ਚੰਡੀਗੜ੍ਹ, 7 ਜੂਨ ,ਬੋਲੇ ਪੰਜਾਬ ਬਿਊਰੋ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ […]
Continue Reading