ਮਾਂਟਰੀਅਲ ‘ਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਭਰਵਾਂ ਹੁੰਗਾਰਾ; ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਨੌਜਵਾਨ ਪਾਰਟੀ ਵਿੱਚ ਸ਼ਾਮਲ

ਨਸ਼ਾ ਮੁਕਤ ਪੰਜਾਬ, ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ ਅਤੇ ਕਿਸਾਨੀ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਨਵੀਂ ਦਿੱਲੀ 11 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਵਾਰਿਸ ਪੰਜਾਬ ਦੇ–ਕੈਨੇਡਾ ਈਸਟ ਵੱਲੋਂ 8 ਨਵੰਬਰ ਨੂੰ ਗੁਰਦੁਆਰਾ ਸਾਹਿਬ ਗ੍ਰੇਟਰ ਮਾਂਟਰੀਅਲ, ਡੀ.ਡੀ.ਓ. ਵਿਖੇ ਕਰਵਾਏ ਗਏ ਸਮਾਗਮ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। […]

Continue Reading