ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਾਉਣਾ ਜਨਰਲ ਵਰਗ ਦੇ ਲੋਕਾਂ ਨਾਲ ਬਹੁਤ ਵੱਡੀ ਬੇਇਨਸਾਫੀ
ਸਾਲ 2027 ਦੀਆਂ ਚੋਣਾਂ ਵਿੱਚ ਜਰਨਲ ਵਰਗ ਦੇ ਵੋਟਰਾਂ ਦੀ ਨਰਾਜ਼ਗੀ ਝੇਲਣ ਲਈ ਤਿਆਰ ਰਹੇ ਆਪ ਪਾਰਟੀ – ਗੜਾਂਗ ਮੋਹਾਲੀ 30 ਦਸੰਬਰ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਮੋਹਾਲੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਚਾਰ ਸਾਲਾਂ ਦਾ ਸਮਾਂ […]
Continue Reading