ਭਗਵੰਤ ਮਾਨ ਦੀ ਸਰਕਾਰ ਵੱਲੋਂ ਮੁਲਾਜ਼ਮਾਂ/ਪੈਨਸ਼ਨਰਾਂ ਦਾ ਡੀ ਏ ਡੀ ਆਰ ਖਤਮ ਕਰਨ ਦੀ ਵੱਡੀ ਸਾਜਿਸ਼ ਕਰਾਰ
ਮਹਿੰਗਾਈ ਭੱਤੇ ‘ਤੇ ਦਿੱਤੇ ਐਫੀਡੈਵਿਟ ਨੇ ਸਰਕਾਰ ਦੇ ਮੁਲਾਜ਼ਮ ਵਿਰੋਧੀ ਚਿਹਰੇ ਨੂੰ ਕੀਤਾ ਨੰਗਾ ਪੰਜਾਬ ਦੇ ਮੁਲਾਜ਼ਮ ਨੂੰ ਆਈ ਏ ਐੱਸ, ਆਈ ਪੀ ਐੱਸ ਅਤੇ ਆਈ ਐੱਫ ਐੱਸ ਅਧਿਕਾਰੀਆਂ ਤੋਂ 16% ਘੱਟ ਮਿਲ ਰਿਹਾ ਡੀ ਏ ਮਹਿੰਗਾਈ ਭੱਤਾ ਕੋਈ ਖ਼ੈਰਾਤ ਨਹੀਂ ਸਗੋਂ ਇਹ ਮੁਲਾਜ਼ਮਾਂ ਦਾ ਕਾਨੂੰਨੀ ਅਧਿਕਾਰ ਹੈ: ਡੀ ਐੱਮ ਐੱਫ/ ਡੀ ਟੀ ਐੱਫ ਦਿੱਲੀ […]
Continue Reading