ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਵੱਲੋਂ ਸਕੂਲ ਆਫ ਐਮੀਨੈਂਸ, ਮਹਿੰਦਰਗੰਜ ਰਾਜਪੁਰਾ ਵਿੱਚ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਲਗਵਾਇਆ ਗਿਆ

ਰਾਜਪੁਰਾ, 23 ਅਗਸਤ,ਬੋਲੇ ਪੰਜਾਬ ਬਿਉਰੋ; ਰੋਟਰੀ ਕਲੱਬ ਰਾਜਪੁਰਾ ਪ੍ਰਾਈਮ ਦੇ ਮੈਂਬਰਾਂ ਨੇ ਸਕੂਲ ਆਫ ਐਮੀਨੈਂਸ, ਮਹਿੰਦਰਗੰਜ ਰਾਜਪੁਰਾ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਲਈ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸੁਵਿਧਾ ਯਕੀਨੀ ਬਣਾਉਣ ਲਈ ਵਾਟਰ ਕੁਲਰ ਸਮੇਤ ਆਰ.ਓ. ਸਿਸਟਮ ਲਗਵਾਇਆ।ਇਸ ਮੌਕੇ ਕਲੱਬ ਦੇ ਪ੍ਰਧਾਨ ਰੋਟੇਰੀਅਨ ਸੰਜੀਵ ਕੁਮਾਰ ਮਿੱਤਲ ਨੇ ਕਿਹਾ ਕਿ ਉਹਨਾਂ ਨੂੰ ਸਕੂਲ ਆਫ ਐਮੀਨੈਂਸ, […]

Continue Reading

ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਰਵਾਇਆ ਗਿਆ ਯੋਗ

ਰਾਜਪੁਰਾ, 21 ਜੁਲਾਈ ,ਬੋਲੇ ਪੰਜਾਬ ਬਿਊਰੋ; ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿਖੇ ਪ੍ਰਿੰਸੀਪਲ ਪੂਨਮ ਕੁਮਾਰੀ ਦੀ ਅਗਵਾਈ ਹੇਠ ਯੋਗ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ਰਾਜਪੁਰਾ ਤੋਂ ਸਟੇਟ ਅਵਾਰਡੀ ਯੋਗ ਗੁਰੂ ਭੈਣ ਪ੍ਰਵੀਨ ਲੁਥਰਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣ ਕਰਵਾਏ ਅਤੇ ਆਸਣਾਂ ਨੂੰ ਕਰਨ […]

Continue Reading

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ

 ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ :- ਹਰਜੋਤ ਸਿੰਘ ਬੈਂਸ  ਲੁਧਿਆਣਾ, 6 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। […]

Continue Reading

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?

ਸਕੂਲ ਆਫ ਐਮੀਨੈਂਸ,ਪੁਰਾਣੀ ਬੋਤਲ ਚ ਨਵੀਂ ਸ਼ਰਾਬ ?                           ਪੂਰੇ ਪੰਜਾਬ ਅੰਦਰ 19000 ਦੇ ਕਰੀਬ ਸਰਕਾਰੀ ਸਕੂਲ ਹਨ।ਸੱਤਾ ਪ੍ਰਾਪਤੀ ਪਿੱਛੋਂ  ਮੌਜੂਦਾ ਸਰਕਾਰ ਵੱਲੋਂ ਸਿੱਖਿਆ ਚ ਸੁਧਾਰ ਕਰਨ ਦੇ ਯਤਨਾ ਵੱਜੋ ਪੰਜਾਬ ਦੇ 23 ਜ਼ਿਲ੍ਹਿਆਂ ਚ 117ਸਕੂਲ ਆਫ ਐਮੀਨੈਂਸ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਗਿਆ।ਸਕੂਲ […]

Continue Reading