ਰਿਹਾਇਸ਼ੀ ਖੇਤਰ ‘ਚ ਸਥਿਤ ਸਕ੍ਰੈਪ ਸਟੋਰ ਵਿੱਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ, 30 ਅਕਤੂਬਰ,ਬੋਲੇ ਪੰਜਾਬ ਬਿਊਰੋ;ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਦੇ ਰਿਹਾਇਸ਼ੀ ਖੇਤਰ ਵਿੱਚ ਸਥਿਤ ਇੱਕ ਸਕ੍ਰੈਪ ਸਟੋਰ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਇਆ। ਕਈ ਫਾਇਰ ਬ੍ਰਿਗੇਡ ਗੱਡੀਆਂ ਨੇ ਦੇਰ ਰਾਤ ਤੱਕ ਭਿਆਨਕ ਅੱਗ ‘ਤੇ ਕਾਬੂ ਪਾਇਆ, ਜਿਸ ਕਾਰਨ ਸਾਰਾ ਸਾਮਾਨ ਸੜ ਗਿਆ। ਲਗਭਗ ਦੋ […]

Continue Reading