ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲਾ ਸਕੱਤਰੇਤ ਵਿਖੇ ਵਿਸ਼ਾਲ ਰੈਲੀ ਅਤੇ ਵਿਖਾਵਾ
ਡਿਪਟੀ ਕਮਿਸ਼ਨਰ ਨੇ ਖੁਦ ਮੰਗ ਪੱਤਰ ਲੈ ਕੇ ਖਤਮ ਕਰਵਾਇਆ ਸਕੱਤਰੇਤ ਦਾ ਘਿਰਾਓ ਮਾਨਸਾ, 18 ਅਗਸਤ ,ਬੋਲੇ ਪੰਜਾਬ ਬਿਉਰੋ;ਅੱਜ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਜ਼ਿਲ੍ਹਾ ਇਕਾਈ ਮਾਨਸਾ, ਮਨਰੇਗਾ ਮੇਟ ਯੂਨੀਅਨ ਅਤੇ ਏਕਟੂ ਵਲੋਂ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿੱਚ ਮਨਰੇਗਾ ਸਕੀਮ ਨਾਲ ਸਬੰਧਤ ਮਜ਼ਦੂਰਾਂ ਦੀਆਂ ਮੰਗਾਂ ਤੇ ਸਮਸਿਆਵਾਂ ਨੂੰ ਲੈ ਕੇ ਸੈਂਕੜੇ ਮਜ਼ਦੂਰ ਮਰਦ ਔਰਤਾਂ […]
Continue Reading