ਕੱਟੜ ਫਿਰਕੂ ਤੇ ਹਿੰਦੂਤਵੀ ਗਿਰੋਹ ਵਲੋਂ ਕੀਤੇ ਜਾ ਰਹੇ ਦਿਲਜੀਤ ਦੋਸਾਂਝ ਦੇ ਵਿਰੋਧ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਸੂਝਵਾਨ ਦੇਸ਼ਵਾਸੀ ਇਸ ਮੁੱਦੇ ‘ਤੇ ਹੋ ਰਹੇ ਜਨੂੰਨੀ ਪ੍ਰਚਾਰ ਖਿਲਾਫ ਦਿਲਜੀਤ ਦੇ ਪੱਖ ਵਿੱਚ ਖੜੇ ਹੋਣ ਮਾਨਸਾ,30 ਜੂਨ ,ਬੋਲੇ ਪੰਜਾਬ ਬਿਉਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦੇ ਪੱਖ ਵਿੱਚ ਖੜਦਿਆਂ ਉਨ੍ਹਾਂ ਸਾਰੇ ਅਖੌਤੀ ਰਾਸ਼ਟਰਵਾਦੀਆਂ ਤੇ ਹਿੰਦੂਤਵੀ ਅਨਸਰਾਂ ਦੀ ਸਖ਼ਤ ਨਿੰਦਾ ਕੀਤੀ ਹੈ, ਜੋ ਅਪਣੇ ਤੰਗਨਜ਼ਰੀ ਤੇ ਸੌੜੀ ਸੋਚ […]

Continue Reading

ਇਜ਼ਰਾਇਲ ਵਲੋਂ ਇਰਾਨ ਉਤੇ ਕੀਤੇ ਹਮਲੇ ਦੀ ਲਿਬਰੇਸ਼ਨ ਨੇ ਕੀਤੀ ਸਖਤ ਨਿੰਦਾ

ਮਾਨਸਾ, 13 ਜੂਨ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਦੀ ਪੰਜਾਬ ਇਕਾਈ ਨੇ ਅਮਰੀਕਾ ਦੇ ਇਸ਼ਾਰੇ ‘ਤੇ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਵੱਡੇ ਹਵਾਈ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਪਾਰਟੀ ਦਾ ਕਹਿਣਾ ਹੈ ਕਿ ਅਜਿਹਾ ਕਰਕੇ ਇਜ਼ਰਾਈਲ – ਅਮਰੀਕੀ ਗੁੱਟ ਨੇ ਗਾਜ਼ਾ ਪੱਟੀ ਵਿੱਚ ਜਾਰੀ ਫ਼ਲਸਤੀਨੀਆਂ ਦੇ ਨਸਲਘਾਤ ਦੀ ਘਿਨਾਉਣੀ ਮੁਹਿੰਮ ਦੇ ਨਾਲ ਨਾਲ ਮਿਡਲ […]

Continue Reading

ਬੀਜੇਪੀ ਦੀ ਮਹਾਰਾਸ਼ਟਰ ਸਰਕਾਰ ਵਲੋਂ ਚੀਫ਼ ਜਸਟਿਸ ਦੇ ਕੀਤੇ ਅਪਮਾਨ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਜਾਪਦਾ ਹੈ ਕਿ ਦਲਿਤ ਤੇ ਬੋਧ – ਘੋਰ ਜਾਤੀਵਾਦੀ ਤੇ ਬ੍ਰਾਹਮਣਵਾਦੀ ਬੀਜੇਪੀ ਦੀ ਨਜ਼ਰ ਵਿੱਚ ਇਨਸਾਨ ਹੀ ਨਹੀਂ ਮਾਨਸਾ, 23 ਮਈ ,ਬੋਲੇ ਪੰਜਾਬ ਬਿਊਰੋ;ਸੁਪਰੀਮ ਕੋਰਟ ਦੇ ਚੀਫ ਜਸਟਿਸ ਬੀਆਰ ਗਵਈ ਵਲੋਂ ਅਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਅਪਣੇ ਘਰ ਜਾਣ ਦੇ ਮੌਕੇ ਮਹਾਰਾਸ਼ਟਰ ਦੀ ਬੀਜੇਪੀ ਸਰਕਾਰ ਵਲੋਂ ਕੀਤੇ ਉਨ੍ਹਾਂ ਦੇ ਅਪਮਾਨ ਦੀ ਸੀਪੀਆਈ (ਐਮ […]

Continue Reading

ਦਿੱਲੀ ਵੱਲ ਪੈਦਲ ਮਾਰਚ ਕਰ ਰਹੇ ਕਿਸਾਨਾਂ ਉਤੇ ਢਾਹੇ ਤਸ਼ੱਦਦ ਦੀ ਲਿਬਰੇਸ਼ਨ ਵਲੋਂ ਸਖਤ ਨਿੰਦਾ

ਇਹ ਹਰਿਆਣਾ ਤੇ ਪੰਜਾਬ ਦਰਮਿਆਨ ਟਕਰਾਅ ਖੜ੍ਹਾ ਕਰਨ ਦੀ ਗਿਣਤੀ ਮਿੱਥੀ ਸਾਜ਼ਿਸ਼ ਹੈ ਮਾਨਸਾ, 6 ਦਸੰਬਰ ,ਬੋਲੇ ਪੰਜਾਬ ਬਿਊਰੋ :ਸ਼ੰਭੂ ਬਾਰਡਰ ਉੱਤੇ ਪਿਛਲੇ ਤਿੰਨ ਸੌਂ ਦਿਨ ਤੋਂ ਮੋਰਚਾ ਲਾਈ ਬੈਠੀਆਂ ਕਿਸਾਨ ਜਥੇਬੰਦੀਆਂ ਵਲੋਂ ਅਗਾਂਊ ਕੀਤੇ ਐਲਾਨ ਮੁਤਾਬਿਕ ਤੋਰੇ101 ਕਿਸਾਨਾਂ ਦੇ ਜਥਾ ਉਤੇ ਹਰਿਆਣਾ ਪੁਲਿਸ ਵਲੋਂ ਢਾਹੇ ਤਸ਼ੱਦਦ ਅਤੇ ਕਈ ਕਿਸਾਨ ਆਗੂਆਂ ਤੇ ਵਰਕਰਾਂ ਨੂੰ ਗੰਭੀਰ […]

Continue Reading