ਪ੍ਰੀਤ ਸਿਟੀ ਸੈਕਟਰ 86 ਮੋਹਾਲੀ ਵਿੱਚ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜ਼ਮੀਨ ਵਸਨੀਕਾਂ ਨੂੰ ਦਿੱਤੀ ਜਾਵੇ: ਹਰਦੇਵ ਸਿੰਘ ਉੱਭਾ
GMADA ਦੀ ਕਾਰਵਾਈ ਦਾ ਸਵਾਗਤ, ਬਿਲਡਰ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਮੋਹਾਲੀ, 11 ਸਤੰਬਰ ,ਬੋਲੇ ਪੰਜਾਬ ਬਿਊਰੋ:ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਸੈਕਟਰ-86, ਪ੍ਰੀਤ ਸਿਟੀ ਮੋਹਾਲੀ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਮੰਦਰ ਅਤੇ ਗੁਰਦੁਆਰਾ ਸਾਹਿਬ ਲਈ ਪ੍ਰਸਤਾਵਿਤ/ਰਾਖਵੀਂ ਜ਼ਮੀਨ ਵਸਨੀਕਾਂ ਨੂੰ […]
Continue Reading