ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ, ਨਿਯਮਾਂ ਅਨੁਸਾਰ ਕਰੋ ਗਰਾਂਟਾਂ ਖ਼ਰਚ ਨਹੀਂ ਤਾਂ…!

ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਵੱਡੇ ਪੱਧਰ ‘ਤੇ ਸਕੂਲਾਂ ਨੂੰ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਭਾਗ ਨੇ ਸਕੂਲ ਮੁਖੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ ਕਿ ਇਹਨਾਂ ਗਰਾਂਟਾਂ ਦੀ ਵਰਤੋਂ ਨਿਯਮਾਂ ਅਨੁਸਾਰ ਕੀਤੀ ਜਾਵੇ ਨਹੀਂ ਤਾਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਦੇ ਅਨੁਸਾਰ ਸਿੱਖਿਆ ਵਿਭਾਗ […]

Continue Reading

ਪੰਜਾਬ ‘ਚ ਚੋਣਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਮੋਹਾਲੀ, 19 ਅਗਸਤ,ਬੋਲੇ ਪੰਜਾਬ ਬਿਊਰੋ;ਰਾਜ ਚੋਣ ਕਮਿਸ਼ਨ ਪੰਜਾਬ ਨੇ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਮਾਂ ਸਾਰਣੀ ਦਾ ਐਲਾਨ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 3 ਮਾਰਚ, 2025 ਨੂੰ ਪਹਿਲਾਂ ਪ੍ਰਕਾਸ਼ਿਤ ਵੋਟਰ ਸੂਚੀਆਂ ਨੂੰ ਹੁਣ 1 […]

Continue Reading

ਅਸਲਾ ਧਾਰਕਾਂ ਲਈ ਪੰਜਾਬ ‘ਚ ਸਖ਼ਤ ਹੁਕਮ ਜਾਰੀ

ਅੰਮ੍ਰਿਤਸਰ, 8 ਜੁਲਾਈ,ਬੋਲੇ ਪੰਜਾਬ ਬਿਊਰੋ;ਸਾਲ 2019 ਵਿੱਚ, ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੂਰੇ ਸੂਬੇ ਦੇ ਲਾਇਸੈਂਸੀ ਹਥਿਆਰ ਧਾਰਕਾਂ ਨੂੰ ਆਪਣਾ ਤੀਜਾ ਲਾਇਸੈਂਸੀ ਹਥਿਆਰ ਜਮ੍ਹਾ ਕਰਨ ਦਾ ਹੁਕਮ ਦਿੱਤਾ ਸੀ, ਕਿਉਂਕਿ ਨਵੇਂ ਨਿਯਮ ਅਨੁਸਾਰ, ਇੱਕ ਲਾਇਸੈਂਸੀ ਹਥਿਆਰ ਧਾਰਕ ਆਪਣੀ ਸੁਰੱਖਿਆ ਲਈ ਸਿਰਫ਼ ਦੋ ਹਥਿਆਰ ਰੱਖ ਸਕਦਾ ਹੈ, ਜਿਸ ਵਿੱਚ ਇੱਕ ਹੈਂਡਗਨ (ਰਿਵਾਲਵਰ ਜਾਂ ਪਿਸਤੌਲ ਆਦਿ) […]

Continue Reading

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਖ਼ਤ ਹੁਕਮ ਜਾਰੀ

ਨਵੀਂ ਦਿੱਲੀ, 4 ਜੂਨ,ਬੋਲੇ ਪੰਜਾਬ ਬਿਊਰੋ;ਦਿੱਲੀ ਅਤੇ ਆਲੇ-ਦੁਆਲੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਕਈ ਸਾਲਾਂ ਤੋਂ ਚਿੰਤਾ ਜ਼ਾਹਰ ਕੀਤੀ ਜਾ ਰਹੀ ਹੈ, ਪਰ ਹੁਣ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਨੇ ਇਕ ਵੱਡਾ ਕਦਮ ਚੁੱਕਿਆ ਹੈ। ਕਮਿਸ਼ਨ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਐਨ.ਸੀ.ਆਰ. ਤੋਂ ਬਾਹਰ ਵਾਲੇ ਜ਼ਿਲ੍ਹਿਆਂ ਵਿੱਚ ਇੱਟਾਂ […]

Continue Reading

ਸੁਪਰੀਮ ਕੋਰਟ ਵਲੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਚੰਡੀਗੜ੍ਹ, 13 ਦਸੰਬਰ,ਬੋਲੇ ਪੰਜਾਬ ਬਿਊਰੋ :ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਨੂੰ ਖਾਣ ਲਈ ਮਜਬੂਰ ਨਹੀਂ ਕੀਤਾ ਜਾਣਾ […]

Continue Reading