Punjab ਪਹੁੰਚਣ ’ਤੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ; ਵੜਿੰਗ ਨੇ 2027 ’ਚ ਕਾਂਗਰਸ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਚੰਡੀਗੜ੍ਹ 15 ਸਤੰਬਰ,ਬੋਲੇ ਪੰਜਾਬ ਬਿਊਰੋ; ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਪਾਇਲਟ ਦੇ ਸਵਾਗਤ ਲਈ ਸੈਂਕੜੇ ਵਰਕਰ ਇਕੱਠੇ ਹੋਏ, ਜਿਸ ਦੌਰਾਨ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਦੇ […]

Continue Reading