ਪੰਜਾਬ ਚੋਣਾਂ ਲਈ ਕਾਂਗਰਸ ਦੀਆਂ ਸਰਗਰਮੀਆਂ ਤੇਜ਼, ਸਚਿਨ ਪਾਇਲਟ ਪੁੱਜੇ ਅੰਮ੍ਰਿਤਸਰ
ਅਮ੍ਰਿਤਸਰ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪੁੱਜੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਸੰਭਾਵੀ ਗੱਠਜੋੜ, […]
Continue Reading