ਸਚਿਨ ਪਾਇਲਟ 15 ਸਤੰਬਰ ਨੂੰ ਆਉਣਗੇ ਪੰਜਾਬ ,ਕਾਂਗਰਸ ਵੱਲੋਂ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 12 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਉਸ ਦਿਨ ਪੰਜਾਬ ਕਾਂਗਰਸ ਵੱਲੋਂ ਤਾਕਤ ਦਾ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਕਈ ਪ੍ਰਮੁੱਖ ਆਗੂ ਇਸ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਉਹ ਖੁਦਕੁਸ਼ੀ ਕਰਨ ਵਾਲੇ ਵਰਕਰ ਗੁਲਜ਼ਾਰ ਸਿੰਘ ਲਈ ਇਨਸਾਫ਼ ਮੰਗਣ ਲਈ ਮਾਰਚ ਕਰਨਗੇ। ਇਸ ਤੋਂ ਇਲਾਵਾ, ਮੰਤਰੀ […]

Continue Reading

ਸਚਿਨ ਪਾਇਲਟ ਹੱਥ ਪੰਜਾਬ ਕਾਂਗਰਸ ਦੀ ਕਮਾਨ ,ਬਘੇਲ ਦੀ ਛੁੱਟੀ

ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦਾ ਇੰਚਾਰਜ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਕਾਂਗਰਸ ਨੇ ਸਚਿਨ ਪਾਈਲਟ ਨੂੰ ਪੰਜਾਬ ਦਾ ਨਵਾਂ ਇੰਚਾਰਜ ਲਾਇਆ ਗਿਆ ਹੈ। ਹਾਲਾਂਕਿ ਪੰਜਾਬ ਦੇ ਮੌਜੂਦਾ ਇੰਚਾਰਜ ਭੁਪੇਸ਼ ਬਘੇਲ ਨੂੰ ਪੰਜਾਬ ਦਾ ਇੰਚਾਰਜ ਹਟਾ ਕੇ, ਅਸਾਮ ਦਾ ਇੰਚਾਰਜ ਲਗਾਇਆ ਗਿਆ ਹੈ।

Continue Reading